Friday 7 October 2011

ਯਾਦਾਂ ਸਹਾਰੇ ਜੀਉਨ ਦੀ ਸਲਾਹ ਦੇ ਗਈ

ਯਾਦਾਂ ਸਹਾਰੇ ਜੀਉਨ ਦੀ ਸਲਾਹ ਦੇ ਗਈ
ਖੁਦ ਤੁਰ ਗਈ ਮੈਨੂੰ ਸਜਾ ਦੇ ਗਈ , 
ਯਾਦਾਂ ਸਹਾਰੇ ਜੀਉਨ ਦੀ ਸਲਾਹ ਦੇ ਗਈ , 
ਉਹ ਜਾਣਦੀ ਸੀ ਮੈ ਉਹਦੇ ਬਿਨਾ ਜੀ ਨਹੀਂ ਸਕਦਾ, 
ਤਾਂ ਵੀ ਚੰਦਰੀ ਲੰਬੀ ਉਮਰ ਦੀ ਦੁਆ ਦੇ ਗਈ.