Thursday, 8 December 2011

ਸਾਡੀ ਕਿਸਮਤ ਦੇ ਸਿਤਾਰੇ ਹਾਲੇ ਧੁੰਦਲੇ ਨੇ

Kismat De Sitare Haale Dhundle Ne
ਸਾਡੀ ਕਿਸਮਤ ਦੇ ਸਿਤਾਰੇ ਹਾਲੇ ਧੁੰਦਲੇ ਨੇ
ਰੱਬ ਨੇ ਦਿੱਤੇ ਜੇ ਚਮਕਾ ਫੇਰ ਤੈਨੂੰ ਦੱਸਾਗੇ
ਅਸੀਂ ਮਾੜੇ ਸਾਡਾ ਟਾਈਮ ਵੀ ਮਾੜਾ ਚੱਲਦਾ ਏ
ਦਿਨ ਚੰਗੇ ਗਏ ਜੇ ਆ ਫੇਰ ਤੈਨੂੰ ਦੱਸਾਂਗੇ