Saturday 18 February 2012

ਕੁੱਤੇ ਬਿੱਲੇਆਂ ਨਾਲ ਸਾਡੀਆਂ ਯਾਰੀਆਂ ਨਹੀਂ

Singh Is King
ਅਸੀਂ ਇੱਜ਼ਤਾਂ ਬਚਾਈਆਂ ਇਤਿਹਾਸ ਦੱਸੇ
ਜੂਏ ਵਿੱਚ ਜ਼ਨਾਨੀਆਂ ਹਾਰੀਆਂ ਨਹੀਂ
''ਸ਼ੇਰ'' ਦੇ ਪੁੱਤ ''ਸ਼ੇਰ'' ਹਾਂ 
ਕੁੱਤੇ ਬਿੱਲੇਆਂ ਨਾਲ ਸਾਡੀਆਂ ਯਾਰੀਆਂ ਨਹੀਂ