Friday, 5 October 2012

ਉਹ ਹੁਣ ਵੀ ਮੇਰੇ ਵੱਲ ਤੱਕਦੇ ਨੇ

Oh Hun Bhi Mere Wal Takde Ne
ਉਹ ਹੁਣ ਵੀ ਮੇਰੇ ਵੱਲ ਤੱਕਦੇ ਨੇ
ਪਰ ਦੀਦਾਰ ਹੋਰਾਂ ਦਾ ਕਰਦੇ ਨੇ !

ਉਹ ਗੱਲ ਮੇਰੇ ਨਾਲ ਕਰਦੇ ਨੇ
ਪਰ ਜ਼ਿਕਰ ਹੋਰਾਂ ਦਾ ਕਰਦੇ ਨੇ !

ਹਾਲ ਤਾਂ ਮੇਰਾ ਪੁੱਛਦੇ ਨੇ
ਪਰ ਫਿਕਰ ਹੋਰਾਂ ਦਾ ਕਰਦੇ ਨੇ !

ਜੋ ਸਾਡੇ ਲਈ ਕਦੀ ਜਿਉਂਦੇ ਸੀ
ਅੱਜ ਕਿਸੇ ਹੋਰ ਤੇ ਮਰਦੇ ਨੇ !