Saturday, 12 February 2011

ਸਰੁ ਜਿਹੇ ਕੱਧ ਵਰਗਾ ਮੁੰਡਾ


ਸਰੁ ਜਿਹੇ ਕੱਧ ਵਰਗਾ ਮੁੰਡਾ ਤੁਰਦਾ ਨੀਵੀਂ ਪਾ ਕੇ,
ਬੜਾ ਮੋੜਿਆ ਨਈਂ ਜੇ ਮੁੜਦਾ, ਅਸੀਂ ਵੇਖ ਲਿਆ ਸਮਝਾ.ਕੇ...
ਸਈਉ ਨੀ ਮੈਨੂੰ ਰੱਖਣਾ ਪਿਆ ਮੁੰਡਾ ਗਲ ਦਾ ਤਵੀਤ ਬਣਾ ਕੇ
ਸਈਉ ਨੀ ਮੈਨੂੰ ਰੱਖਣਾ ਪਿਆ................!!