Wednesday, 22 June 2011

ਸੁਖੀ ਹੌਣ ਦੇ 10 ਤਰੀਕੇ


(1) ਇਜਤ ਕਰੌ ਇਜਤ ਪਾਓ 
(2)ਆਪਣੀ ਗਲਤੀ ਮੰਨਣਾ ਸਿਖੌ 
(3)ਸਲਾਹ ਸਭ ਨਾਲ ,ਪਰ ਫੈਸਲਾ ਅਪ ਲਵੌ
(4)ਪਹਿਲਾ ਸੌਚੌ ਫਿਰ ਬੌਲੌ
(5) ਹਰ ਹਾਲ ਵਿਚ ਸੰਤੁਸ਼ਟ ਰਹੌ
(6)ਆਪਣਾ ਕੰਮ ਸਦਾ ਮਿਹਨਤ ਨਾਲ ਕਰੌ
(7)ਕਦੇ ਕਦੇ ਬੌਲਣਾ ਵੀ ਸਿਖੌ
(8) ਬਿਨਾ ਜਰੂਰਤ ਖਰੀਦਦਾਰੀ ਨਾ ਕਰੌ 
(9) ਬਿਨਾ ਕਾਰਨ ਦੁਸਰਿਆ ਦੇ ਝਗਡ਼ੇ ਚ ਨਾ ਪਵੌ
(10) ਰੌਜਾਨਾ ਪਰਮਾਤਮਾ ਦਾ ਸਿਮਰਨ ਕਰੌ..