Saturday 18 June 2011

ਸ਼ੀਲਾ ਕੀ ਜਵਾਨੀ ਜਿੰਨਾ ਹੋ ਗਿਆ ਕਰੇਜ਼ ਤੇਰਾ ਮੁੰਡਿਆਂ ਨੂੰ ਹਾਣ ਦੀਏ ਨਾਰੇ


ਸ਼ੀਲਾ ਕੀ ਜਵਾਨੀ ਜਿੰਨਾ ਹੋ ਗਿਆ ਕਰੇਜ਼ ਤੇਰਾ ਮੁੰਡਿਆਂ ਨੂੰ ਹਾਣ ਦੀਏ ਨਾਰੇ
ਵਿਆਹੇ ਵਰੇ ਮੰਗਦੇ ਨੇ ਨਿੱਤ ਤੇਰੀ ਦੀਦ, ਮੁੰਡੇ ਪੱਟ ਲਏ ਤੈਂ ਪਿੰਡ ਦੇ ਕੁਆਰੇ
ਤੱਕ ਲੈਦਾਂ ਜਿਹੜਾ ਤੇਰੇ ਲੱਕ ਦੇ ਹੁਲਾਰੇ ਅੱਖ ਤੇਰੇ ਉੱਤੇ ਜਾਵੇ ਉਹਦੀ ਠਹਿਰ ਨੀ
ਬੱਸ ਕਰ ਇੰਨਾ ਨਾ ਜੁਲਮ ਕਰ ਕੁੜੇ, ਬੜਾ ਪਹਿਲਾਂ ਹੀ ਪੰਜਾਬ ਉੱਤੇ ਕਹਿ