Thursday, 29 September 2011

ਹਵਾ ਨਾਲ ਸਲਾਵਾਂ ਕਰਦੇ ਨੇ

ਹਵਾ ਨਾਲ ਸਲਾਵਾਂ ਕਰਦੇ ਨੇ

ਮੈ ਦੀਵਾ ਲੱਗਦਾ ਜਿਨਾਂ ਨੂੰ,, ਮੇਰੇ ਸੂਰਜ ਬਨਣ ਤੋਂ ਡਰਦੇ ਨੇ ,
ਇਹਨੂੰ ਕਿਸੇ ਤਰੀਕੇ ਗੁੱਲ ਕਰੀਏ,, ਹਵਾ ਨਾਲ ਸਲਾਵਾਂ ਕਰਦੇ ਨੇ ...