Friday, 23 September 2011

ਤਰਸਦੀ ਹੀ ਰਹਿ ਗਈ ਇਹ ਉਮਰ ਤੇਰੇ ਸਾਥ ਨੂੰ

ਤਰਸਦੀ ਹੀ ਰਹਿ ਗਈ ਇਹ ਉਮਰ ਤੇਰੇ ਸਾਥ ਨੂੰ

ਤਰਸਦੀ ਹੀ ਰਹਿ ਗਈ ਇਹ ਉਮਰ ਤੇਰੇ ਸਾਥ ਨੂੰ......
ਉੰਝ ਸਫ਼ਰ ਦੇ ਵਿੱਚ ਬਥੇਰੇ ਕਾਫ਼ਲੇ ਮਿਲਦੇ ਰਹੇ*........
"ਕੱਲ ਫਿਰ ਸੂਰਜ ਚੜੇਗਾ, ਹੋ ਨਾ ਉਦਾਸ ਐਵੇਂ"......
ਸੁ਼ਕਰ ਹੈ ਇਉ ਕਹਿਣ ਵਾਲੇ ਦਿਨ ਢਲੇ ਮਿਲਦੇ ਰਹੇ*.......
ਤੇਰੇ ਵਾਂਗੂ ਨਾਮ ਮੇਰਾ ਨਾ ਕਿਸੇ ਨੇ ਵੀ ਲਿਆ........
ਉੰਝ ਬੁਲਾਵੇ ਦਾਅਵਤਾਂ,ਸੱਦੇ ਬੜੇ ਮਿਲਦੇ ਰਹੇ*