Tuesday, 4 October 2011

ਯਾਰੀ ਤੇਰੀ ਦਾ ਮਣਕਾ ਮਣਕਾ ਅਸਾਂ ਸਾਹਾਂ ਵਿੱਚ ਪਰੋਣਾ ਏ

ਯਾਰੀ ਤੇਰੀ ਦਾ ਮਣਕਾ ਮਣਕਾ ਅਸਾਂ ਸਾਹਾਂ ਵਿੱਚ ਪਰੋਣਾ ਏ
ਯਾਰੀ ਤੇਰੀ ਦਾ ਮਣਕਾ ਮਣਕਾ ਅਸਾਂ ਸਾਹਾਂ ਵਿੱਚ ਪਰੋਣਾ ਏ.....
ਉਮਰਾਂ ਦਾ ਇਹ ਲੰਬਾ ਪੈਂਡਾ ਅਸਾਂ ਤੇਰੇ ਸੰਗ ਬਿਤਾਉਣਾ ਏ....
ਤੇਰੇ ਵੱਟੇ ਚਾਹੇ ਸਾਨੂੰ ਰੱਬ ਮਿਲਜੇ....
ਪਰ ਸੱਜਣਾ ਅਸਾਂ ਨੀ ਯਾਰ ਵਟਾਉਣਾ ਏ.