Wednesday, 12 October 2011

ਮੇਰੇ ਸਟੇਟਸ ਪੜ ਕੇ ਇਹ ਨਾ ਸਮਝ ਲੈਣਾ ਕਿ ਮੇਰੇ ਨਾਲ ਬੇਵਫਾਈ ਹੋਈ ਏ

ਮੇਰੇ ਸਟੇਟਸ ਪੜ ਕੇ ਇਹ ਨਾ ਸਮਝ ਲੈਣਾ ਕਿ ਮੇਰੇ ਨਾਲ ਬੇਵਫਾਈ ਹੋਈ ਏ
ਮੇਰੇ ਸਟੇਟਸ ਪੜ ਕੇ ਇਹ ਨਾ ਸਮਝ ਲੈਣਾ ਕਿ ਮੇਰੇ ਨਾਲ ਬੇਵਫਾਈ ਹੋਈ ਏ....
ਇਹ ਤਾਂ ਓਹ ਝੱਲੀ ਕਲਮ ਏ ਜਿਹੜੀ ਕਿਸੇ ਲਈ ਰੋਈ ਏ....
ਓਹ ਸਖਸ਼ ਹੁਣ ਵੀ ਰੋਕਦਾ ਏ ਮੈਨੂੰ ਰਾਜ ਖੋਲਣ ਤੋਂ.....
ਕਿਉਂ ਕਿ ਓਹ ਹੁਣ ਵੀ ਓਹਦੇ ਅੰਦਰ ਸਾਹ ਬਣ ਸਮੋਈ ਏ.....