Wednesday, 12 October 2011

ਜੋ ਅੰਦਰ ਆਉਣ ਲਈ ਸਭ ਤੋਂ ਛੋਟਾ ਸ਼ਬਦ ਬੋਲੂਗਾ ਉਹਨੂੰ ਗਿਫਟ ਮਿਲੂਗਾ

ਜੋ ਅੰਦਰ ਆਉਣ ਲਈ ਸਭ ਤੋਂ ਛੋਟਾ ਸ਼ਬਦ ਬੋਲੂਗਾ ਉਹਨੂੰ ਗਿਫਟ ਮਿਲੂਗਾ
ਅਧਿਆਪਕ :- ਜੋ ਅੰਦਰ ਆਉਣ ਲਈ ਸਭ ਤੋਂ ਛੋਟਾ ਸ਼ਬਦ ਬੋਲੂਗਾ ਉਹਨੂੰ ਗਿਫਟ ਮਿਲੂਗਾ

English Child :- May I Come In??

Hindi Child:- मैं अंदर आ सकता हूँ??

ਤੇ ਅਖੀਰ ਤੇ ਪੰਜਾਬੀ ਦੀ ਵਾਰੀ

Punjabi :- ਆਵਾਂ