Sunday, 16 October 2011

ਸਾਨੂੰ ਸੱਚਾ ਪਿਆਰ ਮਿਲੇ ਸਾਡੀ ਇੰਨੀ ਕਿਸਮਤ ਕਿੱਥੇ

ਸਾਨੂੰ ਸੱਚਾ ਪਿਆਰ ਮਿਲੇ ਸਾਡੀ ਇੰਨੀ ਕਿਸਮਤ ਕਿੱਥੇ
ਸਾਨੂੰ ਸੱਚਾ ਪਿਆਰ ਮਿਲੇ ਸਾਡੀ ਇੰਨੀ ਕਿਸਮਤ ਕਿੱਥੇ,
ਸਾਡੀ ਕੋਈ ਫਿਕਰ ਕਰੇ ਸਾਡੀ ਇੰਨੀ ਕਿਸਮਤ ਕਿੱਥੇ,,
ਜਿਹਨੂੰ ਅਸੀਂ ਪਿਆਰ ਕੀਤਾ ਰੱਬ ਮੰਨ ਕੇ,,
ਉਹ ਸਾਨੂੰ ਕਹਿ ਗਏ ਤੂੰ ਕਿੱਥੇ ਤੇ ਅਸੀਂ ਕਿੱਥੇ!

Subscribe Us

Popular Posts

Like Us On FB