Tuesday 4 October 2011

ਸਵਾਦ ਦੇਖਣ ਲਈ ਜ਼ਹਿਰ ਪੀ ਨਹੀਂ ਹੁੰਦਾ

ਸਵਾਦ ਦੇਖਣ ਲਈ ਜ਼ਹਿਰ ਪੀ ਨਹੀਂ ਹੁੰਦਾ
ਕੱਲ੍ਹ ਕਿਸੇ ਦੇਖਿਆ ਨਹੀਂ
ਕੱਲ੍ਹ ਦੇਖ ਕੇ ਵੀ ਜੀਅ ਨਹੀਂ ਹੁੰਦਾ.
ਜੀਹਨੇ ਜ਼ਹਿਰ ਪੀਤਾ ਉਹ ਸਵਾਦ ਦੱਸ ਨਹੀਂ ਸਕਿਆ,
ਤੇ ਸਵਾਦ ਦੇਖਣ ਲਈ ਜ਼ਹਿਰ ਪੀ ਨਹੀਂ ਹੁੰਦਾ.