Saturday 8 October 2011

ਲੋਕਾ ਨੇ ਤਾਂ ਰੋਜ਼ ਮੰਗਿਆ ਨਵਾ ਕੁੱਝ ਰੱਬ ਤੋਂ

ਲੋਕਾ ਨੇ ਤਾਂ ਰੋਜ਼ ਮੰਗਿਆ ਨਵਾ ਕੁੱਝ ਰੱਬ ਤੋਂ
ਦਿਨ,ਰਾਤ ਮਹੀਨੇ ਸਾਲ ਤੋ ਅੱਗੇ ਨਹੀ ਗਏ, 
ਤੇ ਅਸੀਂ ਵੀ ਇੱਕ ਤੇਰੇ ਖਿਆਲ ਤੋ ਅੱਗੇ ਨਹੀ ਗਏ, 
ਲੋਕਾ ਨੇ ਤਾਂ ਰੋਜ਼ ਮੰਗਿਆ ਨਵਾ ਕੁੱਝ ਰੱਬ ਤੋਂ
ਇੱਕ ਅਸੀ ਹੀ ਤੇਰੇ ਸਵਾਲ ਤੋ ਅੱਗੇ ਨਹੀ ਗਏ.