Wednesday, 12 October 2011

ਨਾ ਆਇਆ ਖਿਆਲ ਦਿਲ ਦੇ ਬਰਬਾਦ ਹੋਣ ਦਾ

ਨਾ ਆਇਆ ਖਿਆਲ ਦਿਲ ਦੇ ਬਰਬਾਦ ਹੋਣ ਦਾ
ਜਿਸ ਦਿਨ ਦੇਖਿਆ ਸੀ ਸੁਪਨਾ ਅਬਾਦ ਹੋਣ ਦਾ,ਨਾਂ ਆਇਆ ਖਿਆਲ ਦਿਲ ਦੇ ਬਰਬਾਦ ਹੋਣ ਦਾ
ਸ਼ਾਇਦ ਅਸੀਂ ਕਿਸੇ ਦੇ ਕਾਬਿਲ ਹੀ ਨਹੀਂ,ਕਿਵੇਂ ਕਰੀਏ ਦਾਅਵਾ "ਕਿਸੇ" ਨੂੰ ਯਾਦ ਆਉਣ ਦਾ.......