Sunday, 16 October 2011

ਪਤਲੇ ਜਿਹੇ ਟੌਪ ਨਾ ਤੂੰ ਪਾਇਆ ਕਰ ਨੀ

ਪਹੁੰਚੇ ਕਰਲਾ ਜੀਨ ਦੇ ਹੇਠਾਂ ਨੀ ਵੇਖੇ ਸਾਡੀ ਬੇਬੇ ਘੂਰਦੀ
ਪਤਲੇ ਜਿਹੇ ਟੌਪ ਨਾ ਤੂੰ ਪਾਇਆ ਕਰ ਨੀ
ਲੱਕ, ਮੋਢੇ ਐਂਵੇ ਨਾ ਵਿਖਾਇਆ ਕਰ ਨੀ
ਪਹੁੰਚੇ ਕਰਲਾ ਜੀਨ ਦੇ ਹੇਠਾਂ ਨੀ ਵੇਖੇ ਸਾਡੀ ਬੇਬੇ ਘੂਰਦੀ
ਸਾਡੇ ਬਾਪੂ ਤੋਂ ਡਾਂਗ ਨਾ ਖਾਲੀਂ ,ਨੀ ਮੰਜੇ ਕੋਲੋਂ ਲੰਘ ਦੂਰ ਦੀ