Sunday, 2 October 2011

ਜਿਹੜੇ ਡੋਬ ਦਿੰਦੇ ਦੂਜਿਆ ਨੂੰ

ਜਿਹੜੇ ਡੋਬ ਦਿੰਦੇ ਦੂਜਿਆ ਨੂੰ
ਜਿਹੜੇ ਡੋਬ ਦਿੰਦੇ ਦੂਜਿਆ ਨੂੰ ,ਉਹ ਵੀ ਇਸਕ ਦੀ ਨਦੀ ਨਹੀ ਤਰ ਸਕਦੇ ,
ਜਿਹੜੇ ਯਾਰਾ ਨੂੰ ਮੰਦਾ ਬੋਲਦੇ ਨੇ ,ਉਹ ਪਿਆਰ ਨਹੀ ਕਰ ਸਕਦੇ,
ਜਿਹੜੇ ਪਿਆਰ ਪਾ ਕੇ ਭੁੱਲ ਜਾਦੇ , ਉਹ ਪਿਆਰ ਦੀ ਕਦਰ ਨਹੀ ਕਰ ਸਕਦੇ,