Tuesday 15 November 2011

ਉਹਨੂੰ ਆਪਣੇ ਹਾਲ ਦਾ ਹਿਸਾਬ ਕਿਵੇਂ ਦੇਵਾ

Dil Te Dil Te Likheya Dikhawan Kiwe
ਉਹਨੂੰ ਆਪਣੇ ਹਾਲ ਦਾ ਹਿਸਾਬ ਕਿਵੇਂ ਦੇਵਾ
ਸਵਾਲ ਸਾਰੇ ਗਲਤ ਨੇ ਜਵਾਬ ਕਿਵੇਂ ਦੇਵਾ
ਉਹ ਮੇਰੇ ਤਿੰਨ ਲਫਜ਼ਾਂ ਦੀ ਹਿਫਾਜ਼ਤ ਨਹੀਂ ਕਰ ਸਕੀ
ਫੇਰ ਉਹਦੇ ਹੱਥਾਂ 'ਚ ਜ਼ਿੰਦਗੀ ਦੀ ਪੂਰੀ ਕਿਤਾਬ ਕਿਵੇਂ ਦੇਵਾ