Thursday, 22 December 2011

ਮਾੜਾ ਕਹਿਣਾ ਕਿਸੇ ਨੂੰ ਅਸਾਨ ਬੜਾ ਹੁੰਦਾ ਐ

Love Everyone
ਬੁੱਲੀਆਂ ਤੋਂ ਹਾਸੇ ਖੋਹਣਾ ਆਦਤ ਐ ਜੱਗ
ਦੀ ‘ਪਰ’ ਰੋਂਦਿਆਂ ਨੂੰ ਦੋਸਤੋ ਵਰਾਉਣ
ਵਾਲਾ ਕੋਈ ਨਾ
ਪਿੱਠ ਪਿੱਛੇ ਕਰਨੀ ਬੁਰਾਈ ਆਉਂਦੀ ਸਭ ਨੂੰ
‘ਪਰ’ ਗੱਲਾਂ ਮੂੰਹ ਤੇ ਸੱਚੀਆਂ ਸੁਨਾਉਣ
ਵਾਲਾ ਕੋਈ ਨਾ
ਮਾੜਾ ਕਹਿਣਾ ਕਿਸੇ ਨੂੰ ਅਸਾਨ ਬੜਾ ਹੁੰਦਾ ਐ
‘ਪਰ’ ਮਾੜਾ ਖੁਦ ਨੂੰ ਕਹਾਉਣ ਵਾਲਾ ਕੋਈ ਨਾ
ਵਸਦੇ ਘਰਾਂ ਨੂੰ ਉਜਾੜਨਾ ਕੀ ਔਖਾ ਏ ‘ਪਰ’
ਉਜੜੇ ਨੂੰ ਯਾਰੋ ਵਸਾਉਣ ਵਾਲਾ ਕੋਈ ਨਾ