Thursday, 5 January 2012

ਕੀ ਹੋਇਆ ਜੇ ਪੱਤਝੜ ਆਈ ਤੂੰ ਅਗਲੀ ਰੁੱਤ ਵਿੱਚ ਯਕੀਨ ਰੱਖੀਂ

Life Is Like Flowers
ਕੀ ਹੋਇਆ ਜੇ ਪੱਤਝੜ ਆਈ
ਤੂੰ ਅਗਲੀ ਰੁੱਤ ਵਿੱਚ ਯਕੀਨ ਰੱਖੀਂ
ਮੈਂ ਲੱਭ ਕੇ ਲਿਆਉਨਾ ਕਿਤੋਂ ਕਲਮਾਂ
ਤੂੰ ਫੁੱਲਾਂ ਜੋਗੀ ਜ਼ਮੀਨ ਰੱਖੀਂ