Wednesday 1 February 2012

ਇਸ਼ਕ ਸੋਚ ਕੇ ਕੀਤਾ ਤਾਂ ਕੀ ਕੀਤਾ,ਦਿਲ ਦੇ ਕੇ ਦਿਲ ਲੈਣ ਦੀ ਆਸ ਰੱਖੀ

Love Is God
ਜ਼ਹਿਰ ਦੇਖ ਕੇ ਪੀਤਾ ਤਾਂ ਕੀ ਪੀਤਾ
ਇਸ਼ਕ ਸੋਚ ਕੇ ਕੀਤਾ ਤਾਂ ਕੀ ਕੀਤਾ,ਦਿਲ ਦੇ ਕੇ ਦਿਲ ਲੈਣ ਦੀ ਆਸ ਰੱਖੀ
ਓਹੋ ਜਿਹਾ ਪਿਆਰ ਕੀਤਾ ਤਾਂ ਕੀ ਕੀਤਾ.....?