Friday 3 February 2012

ਇਕ ਮੁਰਗੀ ਦਾ ਰਿਸ਼ਤਾ ਕਾਂ ਨਾਲ ਹੋ ਗਿਆ

Murga Murgi Nu
ਇਕ ਮੁਰਗੀ ਦਾ ਰਿਸ਼ਤਾ ਕਾਂ ਨਾਲ ਹੋ ਗਿਆ
ਜਦੋ ਮੁਰਗੇ ਨੂੰ ਪਤਾ ਲੱਗਿਆ , ਉਹ ਮੁਰਗੀ ਕੋਲ
ਗਿਆ ਤੇ ਬੋਲਿਆ
ਮੇਰੇ ਵਿਚ ਕੀ ਕਮੀ ਆ ? ਸੋਹਣਾ ਆ, ਕਾਂਵਾਂ ਨਾਲੋ
ਜਿਆਦਾ ਖੂਬਸੂਰਤ ਆਂ,
ਮੇਰੀ ਆਵਾਜ਼ ਪੂਰੇ ਸਹਿਰ ਵਿਚ ਗੂੰਜਦੀ ਆ,
ਮੁਰਗਿਆ ਦੀ ਯੂਨੀਅਨ ਦਾ ਪ੍ਰਦਾਨ ਆ "
ਮੁਰਗੀ - "ਜੀ ਮੈਂ ਤੁਹਾਡੇ ਜਜ਼ਬਤਾ ਦੀ ਕਦਰ
ਕਰਦੀ ਆ,
ਪਰ
ਮੇਰੇ ਮਾਤਾ - ਪਿਤਾ ਦੀ ਖਾਹਿਸ਼ ਆ ਕਿ
ਮੁੰਡਾ AIR FORCE ਵਿਚ ਹੋਵੇ