Wednesday 14 March 2012

ਇੱਕ ਮਿਲਿਆ ਨਾਂ ਪਿਆਰ ਜੋ ਅਸੀਂ ਹਮੇਸ਼ਾ ਮੰਗਦੇ ਰਹੇ

Love Pain
ਜਿਵੇਂ ਲੰਘਦੀ ਹਵਾ ਸੁੱਕੇ ਪੱਤਿਆਂ ਚੋ,
ਓਵੇਂ ਨੈਣਾਂ 'ਚੋਂ ਹੋਕੇ ਸੁਪਨੇ ਲੰਘਦੇ ਰਹੇ,
ਬਿਨਾਂ ਮੰਗਿਆਂ ਹੀਂ ਦੁੱਖ ਸਾਨੂੰ ਮਿਲ ਗਏ ਬਥੇਰੇ,
ਇੱਕ ਮਿਲਿਆ ਨਾਂ ਪਿਆਰ ਜੋ ਅਸੀਂ ਹਮੇਸ਼ਾ ਮੰਗਦੇ ਰਹੇ