Tuesday 26 June 2012

ਪੱਗ ਹੈ ਸਾਡੇ ਸਿਰ ਦਾ ਤਾਜ਼,ਇਸਦਾ ਫਿਰ ਲੈ ਆਓ ਰਿਵਾਜ਼

Save The Pride Of Turban
ਪੱਗ ਹੈ ਸਾਡੇ ਸਿਰ ਦਾ ਤਾਜ਼,ਇਸਦਾ ਫਿਰ ਲੈ ਆਓ ਰਿਵਾਜ਼
ਗੁਰੂਆਂ ਨੇ ਬਖ਼ਸ਼ੀ ਸਰਦਾਰੀ,ਕਾਹਤੋਂ ਜਾਂਦੇ ਤੁਸੀਂ ਵਿਸਾਰੀ
ਇਹ ਤਾਂ ਜਾਨੋਂ ਵੱਧਕੇ ਪਿਆਰੀ,ਸਾਨੂੰ ਇਸ ਉਤੇ ਹੈ ਨਾਜ਼