Tuesday 18 September 2012

ਰੋਕਾਂ ਸੀਨੇ 'ਚੋ ਕਿਵੇਂ ਉੱਠਦੀਆ ਲਹਿਰਾਂ ਨੂੰ

Pind Diyan Galiyan
ਦਿਲ ਵਿੱਚੋਂ ਕਦੇ ਨਾ ਤੇਰੀ ਯਾਦ ਭੁੱਲੇ,
ਰੋਕਾਂ ਸੀਨੇ 'ਚੋ ਕਿਵੇਂ ਉੱਠਦੀਆ ਲਹਿਰਾਂ ਨੂੰ ?
ਸਾਡੇ ਤੋਂ ਚੰਗੀਆਂ ਤੇਰੇ ਪਿੰਡ ਦੀਆਂ ਗਲੀਆਂ,
ਜੋ ਚੁੰਮਦੀਆਂ ਨਿੱਤ ਤੇਰੇ ਪੈਰਾਂ ਨੂੰ,